Genesis 2:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਦੀ ਜਗ਼੍ਹਾ, ਧਰਤੀ ਵਿੱਚੋਂ ਇੱਕ ਧੁੰਦ ਆਈ ਅਤੇ ਜ਼ਮੀਨ ਨੂੰ ਗਿੱਲਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਧੁੰਦ ਧਰਤੀਓਂ ਉੱਠਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਧੁੰਦ ਧਰਤੀ ਤੋਂ ਉੱਠ ਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ।