Genesis 2:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਪਰਮੇਸ਼ੁਰ ਨੇ ਪੂਰਬ ਵਿੱਚ ਅਦਨ ਨਾਮ ਦੇ ਇੱਕ ਸਥਾਨ ਉੱਤੇ ਇੱਕ ਬਾਗ਼ ਲਾਇਆ। ਯਹੋਵਾਹ ਪਰਮੇਸ਼ੁਰ ਨੇ ਆਪਣੇ ਦੁਆਰਾ ਸਾਜੇ ਹੋਏ ਆਦਮ ਨੂੰ ਉਸ ਬਾਗ਼ ਵਿੱਚ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਪਰਮੇਸ਼ੁਰ ਨੇ ਇੱਕ ਬਾਗ ਅਦਨ ਵਿੱਚ ਪੂਰਬ ਵੱਲ ਲਾਇਆ ਅਤੇ ਉੱਥੇ ਉਸ ਨੇ ਉਸ ਆਦਮੀ ਨੂੰ ਜਿਹ ਨੂੰ ਉਸ ਨੇ ਰਚਿਆ ਸੀ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ।