Genesis 20:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਨੇ ਉਹ ਥਾਂ ਛੱਡ ਦਿੱਤੀ ਅਤੇ ਨੇਗੇਵ ਵੱਲ ਚੱਲਾ ਗਿਆ। ਉਹ ਕਾਦੇਸ਼ ਅਤੇ ਸੂਰ ਦੇ ਵਿੱਚਕਾਰ ਗਰਾਰ ਵਿੱਚ ਠਹਿਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਰਾਹਾਮ ਨੇ ਉੱਥੋਂ ਦੱਖਣ ਦੇ ਦੇਸ ਵੱਲ ਕੂਚ ਕੀਤਾ ਅਤੇ ਕਾਦੇਸ ਅਰ ਸ਼ੂਰ ਦੇ ਵਿਚਕਾਰ ਟਿਕ ਕੇ ਗਰਾਰ ਵਿੱਚ ਜਾ ਵੱਸਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਰਾਹਾਮ ਨੇ ਉੱਥੋਂ ਦੱਖਣ ਦੇਸ਼ ਵੱਲ ਕੂਚ ਕੀਤਾ ਅਤੇ ਕਾਦੇਸ਼ ਅਤੇ ਸ਼ੂਰ ਦੇ ਵਿਚਕਾਰ ਠਹਿਰਿਆ ਅਤੇ ਗਰਾਰ ਵਿੱਚ ਜਾ ਵੱਸਿਆ।