Genesis 20:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਡਰਦਾ ਕਿਹੜੀ ਗੱਲੋਂ ਸੀ? ਤੂੰ ਮੇਰੇ ਨਾਲ ਇਹ ਸਲੂਕ ਕਿਉਂ ਕੀਤਾ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬੀਮਲਕ ਨੇ ਅਬਰਾਹਾਮ ਨੂੰ ਆਖਿਆ ਤੈਂ ਕੀ ਵੇਖਿਆ ਭਈ ਤੈਂ ਇਹ ਗੱਲ ਕੀਤੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਤੂੰ ਕੀ ਸੋਚ ਕੇ ਇਹ ਕੰਮ ਕੀਤਾ?