Genesis 20:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਅਬਰਾਹਾਮ ਨੇ ਆਖਿਆ, “ਮੈਂ ਡਰਦਾ ਸਾਂ। ਮੈਂ ਸੋਚਿਆ ਸੀ ਕਿ ਇਸ ਥਾਂ ਕੋਈ ਬੰਦਾ ਵੀ ਪਰਮੇਸ਼ੁਰ ਦਾ ਆਦਰ ਨਹੀਂ ਕਰਦਾ। ਮੈਂ ਸੋਚਿਆ ਕਿ ਕੋਈ ਬੰਦਾ ਸਾਰਾਹ ਦੀ ਖਾਤਰ ਮੈਨੂੰ ਮਾਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਰਾਹਾਮ ਨੇ ਆਖਿਆ ਏਸ ਲਈ ਕਿ ਮੈਂ ਆਖਿਆ ਭਈ ਪਰਮੇਸ਼ੁਰ ਦਾ ਡਰ ਏਸ ਥਾਂ ਜ਼ਰੂਰ ਨਹੀ ਹੈ ਅਰ ਓਹ ਮੇਰੀ ਪਤਨੀ ਦੀ ਖ਼ਾਤਰ ਮੈਨੂੰ ਮਾਰ ਸੁੱਟਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਨੇ ਆਖਿਆ, ਮੈਂ ਸੋਚਿਆ ਕਿ ਜ਼ਰੂਰ ਹੀ ਇਸ ਸਥਾਨ ਵਿੱਚ ਪਰਮੇਸ਼ੁਰ ਦਾ ਕੋਈ ਡਰ ਨਹੀਂ ਹੋਵੇਗਾ, ਇਸ ਲਈ ਇਹ ਲੋਕ ਮੇਰੀ ਪਤਨੀ ਦੇ ਕਾਰਨ ਮੈਨੂੰ ਮਾਰ ਸੁੱਟਣਗੇ।