Genesis 20:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਘਰੋਂ ਦੂਰ ਕਰ ਦਿੱਤਾ। ਪਰਮੇਸ਼ੁਰ ਨੇ ਮੈਨੂੰ ਥਾਂ-ਥਾਂ ਭਟਕਾਇਆ। ਜਦੋਂ ਅਜਿਹਾ ਵਾਪਰਿਆ, ਮੈਂ ਸਾਰਾਹ ਨੂੰ ਆਖਿਆ, ‘ਮੇਰੇ ਲਈ ਕੁਝ ਕਰ; ਜਿੱਥੇ ਵੀ ਅਸੀਂ ਜਾਈਏ, ਲੋਕਾਂ ਨੂੰ ਇਹੀ ਆਖੀਂ ਕਿ ਤੂੰ ਮੇਰੀ ਭੈਣ ਹੈਂ।’”
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਜਦ ਪਰਮੇਸ਼ੁਰ ਨੇ ਮੇਰੇ ਪਿਤਾ ਦੇ ਘਰ ਤੋਂ ਮੈਨੂੰ ਐਧਰ ਔਧਰ ਘੁਮਾਇਆ ਤਾਂ ਮੈਂ ਏਹ ਨੂੰ ਆਖਿਆ ਭਈ ਏਹ ਤੇਰੀ ਦਯਾ ਹੋਵੇਗੀ ਜੋ ਤੂੰ ਮੇਰੇ ਉੱਤੇ ਕਰੇਂ। ਹਰ ਥਾਂ ਜਿੱਥੇ ਅਸੀਂ ਜਾਈਏ ਤੂੰ ਮੇਰੇ ਵਿਖੇ ਆਖੀਂ ਕਿ ਇਹ ਮੇਰਾ ਭਰਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦਾ ਘਰ ਛੱਡਣ ਦਾ ਹੁਕਮ ਦਿੱਤਾ, ਤਦ ਮੈਂ ਉਸ ਨੂੰ ਕਿਹਾ, ਤੈਨੂੰ ਮੇਰੇ ਉੱਤੇ ਇਹ ਦਯਾ ਕਰਨੀ ਹੋਵੇਗੀ ਕਿ ਜਿੱਥੇ ਕਿਤੇ ਅਸੀਂ ਜਾਈਏ, ਉੱਥੇ ਤੂੰ ਮੇਰੇ ਵਿਖੇ ਆਖੀਂ ਕਿ ਇਹ ਮੇਰਾ ਭਰਾ ਹੈ।