Genesis 20:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਬੀਮਲਕ ਨੇ ਅਬਰਾਹਾਮ ਨੂੰ ਕੁਝ ਭੇਡਾਂ, ਬੱਕਰੀਆਂ ਅਤੇ ਦਾਸ ਦਾਸੀਆਂ ਦਿੱਤੇ। ਉਸ ਨੇ ਸਾਰਾਹ ਵੀ ਅਬਰਾਹਾਮ ਨੂੰ ਵਾਪਸ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਅਬੀਮਲਕ ਨੇ ਇੱਜੜ ਅਰ ਪਸੂ ਅਰ ਗੋੱਲੇ ਗੋੱਲੀਆਂ ਲੈਕੇ ਅਬਰਾਹਾਮ ਨੂੰ ਦਿੱਤੇ ਅਰ ਉਹ ਨੂੰ ਸਾਰਾਹ ਉਹ ਦੀ ਪਤਨੀ ਵੀ ਮੋੜ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬੀਮਲਕ ਨੇ ਇੱਜੜ, ਪਸ਼ੂ ਅਤੇ ਦਾਸ-ਦਾਸੀਆਂ ਲੈ ਕੇ ਅਬਰਾਹਾਮ ਨੂੰ ਦਿੱਤੇ ਅਤੇ ਉਸ ਦੀ ਪਤਨੀ ਸਾਰਾਹ ਨੂੰ ਵੀ ਮੋੜ ਦਿੱਤਾ।