Genesis 20:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਅਬੀਮਲਕ ਨੇ ਆਖਿਆ, “ਆਪਣੇ ਆਲੇ-ਦੁਆਲੇ ਦੇਖ। ਇਹ ਮੇਰੀ ਧਰਤੀ ਹੈ। ਤੂੰ ਜਿੱਥੇ ਚਾਹੇਂ ਰਹਿ ਸੱਕਦਾ ਹੈਂ।”
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਅਬੀਮਲਕ ਨੇ ਆਖਿਆ, ਵੇਖ ਮੇਰਾ ਦੇਸ ਤੇਰੇ ਅੱਗੇ ਹੈ। ਜਿੱਥੇ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਉੱਥੇ ਵੱਸ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬੀਮਲਕ ਨੇ ਆਖਿਆ, ਵੇਖ, ਮੇਰਾ ਦੇਸ਼ ਤੇਰੇ ਸਾਹਮਣੇ ਹੈ। ਜਿੱਥੇ ਤੈਨੂੰ ਚੰਗਾ ਲੱਗੇ, ਤੂੰ ਉੱਥੇ ਵੱਸ।