Genesis 20:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬੀਮਲਕ ਨੇ ਸਾਰਾਹ ਨੂੰ ਆਖਿਆ, “ਮੈਂ ਤੇਰੇ ਭਰਾ ਅਬਰਾਹਾਮ ਨੂੰ ਚਾਂਦੀ ਦੇ 1,000 ਸਿੱਕੇ ਦਿੱਤੇ ਹਨ। ਮੈਂ ਅਜਿਹਾ ਇਹ ਦਰਸਾਉਣ ਲਈ ਕੀਤਾ ਹੈ ਕਿ ਮੈਨੂੰ ਇਨ੍ਹਾਂ ਸਾਰੀਆਂ ਗੱਲਾਂ ਦਾ ਅਫ਼ਸੋਸ ਹੈ। ਮੈਂ ਚਾਹੁੰਦਾ ਹਾਂ ਕਿ ਹਰ ਕੋਈ ਦੇਖ ਲਵੇ ਕਿ ਮੈਂ ਠੀਕ ਗੱਲ ਕੀਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰਾਹ ਨੂੰ ਉਸ ਨੇ ਆਖਿਆ, ਵੇਖ ਮੈਂ ਤੇਰੇ ਭਰਾ ਨੂੰ ਇੱਕ ਹਜ਼ਾਰ ਚਾਂਦੀ ਦੇ ਟਕੇ ਦਿੱਤੇ। ਵੇਖ ਓਹ ਤੇਰੇ ਲਈ ਅਰ ਸਾਰਿਆਂ ਲਈ ਜੋ ਤੇਰੇ ਸੰਗ ਹਨ ਅੱਖੀਆਂ ਦਾ ਪੜਦਾ ਹੋਣਗੇ ਅਤੇ ਐਉਂ ਹਰ ਤਰਾਂ ਤੇਰੀ ਦਾਦ ਰਸੀ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰਾਹ ਨੂੰ ਉਸ ਨੇ ਆਖਿਆ, ਵੇਖ, ਮੈਂ ਤੇਰੇ ਭਰਾ ਨੂੰ ਇੱਕ ਹਜ਼ਾਰ ਚਾਂਦੀ ਦੇ ਸਿੱਕੇ ਦਿੱਤੇ ਹਨ। ਵੇਖ, ਉਹ ਤੇਰੇ ਲਈ ਅਤੇ ਸਾਰਿਆਂ ਲਈ ਜੋ ਤੇਰੇ ਸੰਗ ਹਨ, ਅੱਖਾਂ ਦਾ ਪਰਦਾ ਹੋਣਗੇ ਅਤੇ ਸਾਰਿਆਂ ਦੇ ਸਾਹਮਣੇ ਤੂੰ ਸਹੀ ਸਾਬਤ ਹੋਵੇਂਗੀ।