Genesis 20:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਅਬੀਮਲਕ ਦੇ ਪਰਿਵਾਰ ਦੀਆਂ ਸਾਰੀਆਂ ਔਰਤਾਂ ਨੂੰ ਬਾਂਝ ਬਣਾ ਦਿੱਤਾ। ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਅਬੀਮਲਕ ਨੇ ਅਬਰਾਹਾਮ ਦੀ ਪਤਨੀ ਸਾਰਾਹ ਨੂੰ ਚੁੱਕ ਲਿਆ ਸੀ। ਪਰ ਅਬਰਾਹਾਮ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ, ਉਸ ਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਰਾਜ਼ੀ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਰਾਹਾਮ ਨੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਅਰ ਪਰਮੇਸ਼ੁਰ ਨੇ ਅਬੀਮਲਕ ਅਰ ਉਸ ਦੀ ਤੀਵੀਂ ਅਰ ਉਸ ਦੀਆਂ ਗੋੱਲੀਆਂ ਨੂੰ ਚੰਗਾ ਕਰ ਦਿੱਤਾ ਅਤੇ ਓਹ ਫੇਰ ਜਣਨ ਲੱਗ ਪਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਰਾਹਾਮ ਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ ਅਤੇ ਉਸ ਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਚੰਗਾ ਕਰ ਦਿੱਤਾ ਅਤੇ ਓਹ ਫੇਰ ਜਣਨ ਲੱਗ ਪਈਆਂ।