Genesis 20:18 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਯਹੋਵਾਹ ਨੇ ਅਬੀਮਲਕ ਦੇ ਘਰਾਣੇ ਦੀ ਹਰ ਕੁੱਖ ਨੂੰ ਸਾਰਾਹ ਅਬਰਾਹਾਮ ਦੀ ਪਤਨੀ ਦੇ ਕਾਰਨ ਸਖ਼ਤੀ ਨਾਲ ਬੰਦ ਕਰ ਛੱਡਿਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਯਹੋਵਾਹ ਨੇ ਅਬਰਾਹਾਮ ਦੀ ਪਤਨੀ ਸਾਰਾਹ ਦੇ ਕਾਰਨ ਅਬੀਮਲਕ ਦੇ ਘਰਾਣੇ ਦੀ ਹਰੇਕ ਇਸਤਰੀ ਦੀ ਕੁੱਖ ਨੂੰ ਸਖ਼ਤੀ ਨਾਲ ਬੰਦ ਕਰ ਦਿੱਤਾ ਸੀ।