Genesis 20:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਨੇ ਲੋਕਾਂ ਨੂੰ ਆਖਿਆ ਕਿ ਸਾਰਾਹ ਉਸ ਦੀ ਭੈਣ ਹੈ। ਇਸ ਲਈ ਅਬੀਮਲਕ ਗਰਾਰ ਦੇ ਰਾਜੇ ਨੇ ਸਾਰਾਹ ਨੂੰ ਆਪਣੀ ਪਤਨੀ ਬਨਾਉਣ ਲਈ ਲੈ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬਰਾਹਾਮ ਨੇ ਸਾਰਾਹ ਆਪਣੀ ਪਤਨੀ ਦੇ ਵਿਖੇ ਆਖਿਆ ਭਈ ਏਹ ਮੇਰੀ ਭੈਣ ਹੈ ਸੋ ਅਬੀਮਲਕ ਗਰਾਰ ਦੇ ਰਾਜਾ ਨੇ ਆਦਮੀ ਘੱਲ ਕੇ ਸਾਰਾਹ ਨੂੰ ਮੰਗਵਾ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਦੇ ਵਿਖੇ ਆਖਿਆ, ਇਹ ਮੇਰੀ ਭੈਣ ਹੈ, ਇਸ ਲਈ ਗਰਾਰ ਦੇ ਰਾਜਾ ਅਬੀਮਲਕ ਨੇ ਆਦਮੀ ਭੇਜ ਕੇ ਸਾਰਾਹ ਨੂੰ ਬੁਲਾ ਲਿਆ।