Genesis 20:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਰਾਤ, ਪਰਮੇਸ਼ੁਰ ਨੇ ਅਬੀਮਲਕ ਨਾਲ ਸੁਪਨੇ ਵਿੱਚ ਗੱਲ ਕੀਤੀ, ਅਤੇ ਆਖਿਆ, “ਤੈ ਮਰਨ ਵਾਲਾ ਹੈਂ। ਜਿਸ ਔਰਤ ਨੂੰ ਤੂੰ ਲਿਆ ਹੈ, ਉਹ ਕਿਸੇ ਹੋਰ ਆਦਮੀ ਦੀ ਪਤਨੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਆਕੇ ਉਹ ਨੂੰ ਆਖਿਆ, ਵੇਖ ਤੂੰ ਏਸ ਤੀਵੀਂ ਦੇ ਕਾਰਨ ਜਿਹ ਨੂੰ ਤੂੰ ਲਿਆ ਹੈ ਮਰਨ ਵਾਲਾ ਹੈਂ ਕਿਉਂਜੋ ਉਹ ਵਿਆਹੀ ਹੋਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਆ ਕੇ ਉਸ ਨੂੰ ਆਖਿਆ, ਵੇਖ, ਤੂੰ ਇਸ ਇਸਤਰੀ ਦੇ ਕਾਰਨ ਜਿਸ ਨੂੰ ਤੂੰ ਲਿਆ ਹੈ, ਮਰਨ ਵਾਲਾ ਹੈਂ, ਕਿਉਂ ਜੋ ਉਹ ਵਿਆਹੀ ਹੋਈ ਹੈ।