Genesis 20:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਬੀਮਲਕ ਹਾਲੇ ਸਾਰਾਹ ਨਾਲ ਸੁੱਤਾ ਨਹੀਂ ਸੀ। ਇਸ ਲਈ ਅਬੀਮਲਕ ਨੇ ਆਖਿਆ, “ਯਹੋਵਾਹ, ਮੈਂ ਦੋਸ਼ੀ ਨਹੀਂ ਹਾਂ। ਕੀ ਤੂੰ ਇੱਕ ਨਿਰਦੋਸ਼ ਕੌਮ ਨੂੰ ਤਬਾਹ ਕਰ ਦੇਵੇਂਗਾ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਜੇ ਅਬੀਮਲਕ ਉਹ ਦੇ ਨੇੜੇ ਨਹੀਂ ਗਿਆ ਸੀ ਤਾਂ ਉਸ ਨੇ ਆਖਿਆ, ਹੇ ਪ੍ਰਭੁ ਕੀ ਤੂੰ ਇੱਕ ਧਰਮੀ ਕੌਮ ਨੂੰ ਵੀ ਮਾਰ ਸੁੱਟੇਂਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਜੇ ਅਬੀਮਲਕ ਸਾਰਾਹ ਦੇ ਕੋਲ ਨਹੀਂ ਗਿਆ ਸੀ, ਇਸ ਲਈ ਉਸ ਨੇ ਆਖਿਆ, ਹੇ ਪ੍ਰਭੂ, ਕੀ ਤੂੰ ਇੱਕ ਧਰਮੀ ਕੌਮ ਨੂੰ ਵੀ ਮਾਰ ਸੁੱਟੇਂਗਾ?