Genesis 20:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਨੇ ਖੁਦ ਮੈਨੂੰ ਆਖਿਆ ਸੀ, ‘ਇਹ ਔਰਤ ਮੇਰੀ ਭੈਣ ਹੈ।’ ਅਤੇ ਔਰਤ ਨੇ ਵੀ ਆਖਿਆ ਸੀ, ‘ਇਹ ਆਦਮੀ ਮੇਰਾ ਭਰਾ ਹੈ।’ ਮੈਂ ਨਿਰਦੋਸ਼ ਹਾਂ। ਮੈਨੂੰ ਨਹੀਂ ਪਤਾ ਕਿ ਮੈਂ ਕੀ ਕਰ ਰਿਹਾ ਸਾਂ।”
Punjabi Bible 2016 - ਪਵਿੱਤਰ ਬਾਈਬਲ O.V.
ਕੀ ਉਹ ਨੇ ਮੈਨੂੰ ਨਹੀਂ ਆਖਿਆ ਕਿ ਏਹ ਮੇਰੀ ਭੈਣ ਹੈ? ਅਤੇ ਕੀ ਉਸ ਨੇ ਵੀ ਆਪ ਹੀ ਨਹੀਂ ਆਖਿਆ ਕਿ ਉਹ ਮੇਰਾ ਭਰਾ ਹੈ? ਮੈਂ ਤਾਂ ਆਪਣੇ ਦਿਲ ਦੀ ਸਿਧਿਆਈ ਅਰ ਆਪਣੇ ਹੱਥਾਂ ਦੀ ਨਿਰਮਲਤਾਈ ਨਾਲ ਏਹ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਉਸ ਨੇ ਆਪ ਹੀ ਮੈਨੂੰ ਨਹੀਂ ਆਖਿਆ, ਇਹ ਮੇਰੀ ਭੈਣ ਹੈ? ਅਤੇ ਕੀ ਉਸ ਇਸਤਰੀ ਨੇ ਵੀ ਆਪ ਹੀ ਨਹੀਂ ਆਖਿਆ, ਉਹ ਮੇਰਾ ਭਰਾ ਹੈ? ਮੈਂ ਤਾਂ ਆਪਣੇ ਦਿਲ ਦੀ ਖਰਿਆਈ ਅਤੇ ਆਪਣੇ ਹੱਥਾਂ ਦੀ ਸਚਿਆਈ ਨਾਲ ਇਹ ਕੰਮ ਕੀਤਾ ਹੈ।