Genesis 20:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਗਲੀ ਸਵੇਰ ਨੂੰ ਤੜਕੇ-ਤੜਕੇ ਅਬੀਮਲਕ ਨੇ ਆਪਣੇ ਸਾਰੇ ਨੌਕਰਾਂ ਨੂੰ ਬੁਲਾਇਆ ਅਤੇ ਸੁਪਨੇ ਬਾਰੇ ਦੱਸਿਆ। ਨੌਕਰ ਡਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬੀਮਲਕ ਸਵੇਰੇ ਹੀ ਉੱਠਿਆ ਅਰ ਆਪਣੇ ਸਾਰੇ ਟਹਿਲੂਆਂ ਨੂੰ ਬੁਲਾਕੇ ਉਨ੍ਹਾਂ ਦੇ ਕੰਨਾਂ ਵਿੱਚ ਏਹ ਸਾਰੀਆਂ ਗੱਲਾਂ ਪਾਈਆਂ ਤਾਂ ਓਹ ਮਨੁੱਖ ਬਹੁਤ ਹੀ ਡਰ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬੀਮਲਕ ਸਵੇਰੇ ਹੀ ਉੱਠਿਆ ਅਤੇ ਆਪਣੇ ਸਾਰੇ ਕਰਮਚਾਰੀਆਂ ਨੂੰ ਬੁਲਾ ਕੇ ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ ਤਦ ਉਹ ਸਾਰੇ ਲੋਕ ਬਹੁਤ ਹੀ ਡਰ ਗਏ।