Genesis 21:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਉਹ ਇਕਰਾਰ ਨਿਭਾਇਆ ਜਿਹੜਾ ਉਸ ਨੇ ਸਾਰਾਹ ਨਾਲ ਕੀਤਾ ਸੀ। ਯਹੋਵਾਹ ਨੇ ਸਾਰਾਹ ਲਈ ਉਹੋ ਕੁਝ ਕੀਤਾ ਜਿਸਦਾ ਉਸ ਨੇ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਜਿਵੇਂ ਉਹ ਨੇ ਆਖਿਆ ਸੀ ਸਾਰਾਹ ਉੱਤੇ ਨਜ਼ਰ ਕੀਤੀ ਅਰ ਯਹੋਵਾਹ ਨੇ ਸਾਰਾਹ ਲਈ ਉਹ ਕੀਤਾ ਜੋ ਉਹ ਨੇ ਬਚਨ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਜਿਵੇਂ ਆਖਿਆ ਸੀ, ਉਸੇ ਤਰ੍ਹਾਂ ਸਾਰਾਹ ਉੱਤੇ ਨਜ਼ਰ ਕੀਤੀ ਅਤੇ ਉਸ ਲਈ ਆਪਣੇ ਬਚਨ ਦੇ ਅਨੁਸਾਰ ਕੀਤਾ।