Genesis 21:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਗੱਲ ਨੇ ਅਬਰਾਹਾਮ ਨੂੰ ਬਹੁਤ ਅਸ਼ਾਂਤ ਕਰ ਦਿੱਤਾ। ਉਹ ਆਪਣੇ ਪੁੱਤਰ ਇਸਮਾਏਲ ਬਾਰੇ ਚਿੰਤਿਤ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਆਪਣੇ ਪੁੱਤ੍ਰ ਦੇ ਕਾਰਨ ਅਬਰਾਹਾਮ ਦੀ ਨਿਗਾਹ ਵਿੱਚ ਇਹ ਗੱਲ ਅੱਤ ਬੁਰੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਪੁੱਤਰ ਦੇ ਕਾਰਨ ਅਬਰਾਹਾਮ ਦੀ ਨਿਗਾਹ ਵਿੱਚ ਇਹ ਗੱਲ ਬਹੁਤ ਬੁਰੀ ਲੱਗੀ।