Genesis 21:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, “ਉਸ ਮੁੰਡੇ ਅਤੇ ਗੁਲਾਮ ਔਰਤ ਦਾ ਫ਼ਿਕਰ ਨਾ ਕਰ। ਉਹੀ ਕਰ ਜੋ ਸਾਰਾਹ ਚਾਹੁੰਦੀ ਹੈ। ਇਸਹਾਕ ਹੀ ਤੇਰਾ ਇੱਕੋ-ਇੱਕ ਵਾਰਿਸ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਕਿ ਏਹ ਗੱਲ ਏਸ ਮੁੰਡੇ ਅਤੇ ਤੇਰੀ ਗੋੱਲੀ ਦੇ ਵਿੱਖੇ ਤੇਰੀ ਨਿਗਾਹ ਵਿੱਚ ਬੁਰੀ ਨਾ ਲੱਗੇ। ਜੋ ਕੁਝ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਅਵਾਜ਼ ਸੁਣ ਕਿਉਂਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਇਹ ਗੱਲ ਇਸ ਮੁੰਡੇ ਅਤੇ ਤੇਰੀ ਦਾਸੀ ਦੇ ਵਿਖੇ ਤੇਰੀ ਨਜ਼ਰ ਵਿੱਚ ਬੁਰੀ ਨਾ ਲੱਗੇ। ਜੋ ਕੁਝ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਮੰਨ ਕਿਉਂ ਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ।