Genesis 21:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ, ਅਬਰਾਹਾਮ ਨੇ ਕੁਝ ਭੋਜਨ ਪਾਣੀ ਲਿਆ। ਅਬਰਾਹਾਮ ਨੇ ਇਹ ਚੀਜ਼ਾਂ ਹਾਜਰਾ ਨੂੰ ਦੇ ਦਿੱਤੀਆਂ। ਹਾਜਰਾ ਨੇ ਇਹ ਚੀਜ਼ਾਂ ਚੁੱਕ ਲਈਆਂ ਅਤੇ ਆਪਣੇ ਪੁੱਤਰ ਨੂੰ ਲੈ ਕੇ ਚਲੀ ਗਈ। ਹਾਜਰਾ ਨੇ ਉਹ ਥਾਂ ਛੱਡ ਦਿੱਤੀ ਅਤੇ ਬਏਰਸਬਾ ਦੇ ਮਾਰੂਥਲ ਵਿੱਚ ਘੁੰਮਣ ਲਗੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਬਾਰਾਹਮ ਤੜਕੇ ਉੱਠਿਆ ਅਰ ਰੋਟੀ ਅਰ ਪਾਣੀ ਦੀ ਇੱਕ ਮਸ਼ਕ ਲੈਕੇ ਹਾਜਰਾ ਦੇ ਮੋਢਿਆਂ ਉੱਤੇ ਰੱਖ ਦਿੱਤੀ ਅਤੇ ਮੁੰਡਾ ਵੀ ਦੇ ਦਿੱਤਾ ਤਾਂ ਉਹ ਤੁਰ ਪਈ ਅਤੇ ਬਏਰਸਬਾ ਦੀ ਉਜਾੜ ਵਿੱਚ ਭੌਂਦੀ ਫਿਰਦੀ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਰਾਹਾਮ ਸਵੇਰੇ ਜਲਦੀ ਉੱਠਿਆ, ਰੋਟੀ ਅਤੇ ਪਾਣੀ ਦੀ ਇੱਕ ਮੇਸ਼ੇਕ ਲੈ ਕੇ ਹਾਜ਼ਰਾ ਦੇ ਮੋਢਿਆਂ ਉੱਤੇ ਰੱਖ ਦਿੱਤੀ ਅਤੇ ਮੁੰਡਾ ਵੀ ਦੇ ਦਿੱਤਾ ਤਦ ਉਹ ਚਲੀ ਗਈ ਅਤੇ ਬਏਰਸ਼ਬਾ ਦੀ ਉਜਾੜ ਵਿੱਚ ਭਟਕਦੀ ਰਹੀ।