Genesis 21:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ ਨੇ ਹਾਜਰਾ ਨੂੰ ਪਾਣੀ ਦਾ ਇੱਕ ਖੂਹ ਦਿਖਾਇਆ। ਇਸ ਲਈ ਹਾਜਰਾ ਖੂਹ ਉੱਤੇ ਗਈ ਅਤੇ ਆਪਣਾ ਥੈਲਾ ਪਾਣੀ ਨਾਲ ਭਰ ਲਿਆ। ਫ਼ੇਰ ਉਸ ਨੇ ਮੁੰਡੇ ਨੂੰ ਪਾਣੀ ਪਿਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਨੇ ਉਸ ਦੀਆਂ ਅੱਖਾਂ ਖੋਲ੍ਹੀਆਂ ਅਰ ਉਸ ਨੇ ਪਾਣੀ ਦਾ ਇੱਕ ਖੂਹ ਡਿੱਠਾ ਅਤੇ ਉਹ ਜਾਕੇ ਮਸ਼ਕ ਨੂੰ ਪਾਣੀ ਨਾਲ ਭਰ ਲੈ ਆਈ ਅਰ ਮੁੰਡੇ ਨੂੰ ਪਿਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਮੇਸ਼ੁਰ ਨੇ ਉਸ ਦੀਆਂ ਅੱਖਾਂ ਖੋਲ੍ਹੀਆਂ ਅਤੇ ਉਸ ਨੇ ਪਾਣੀ ਦਾ ਇੱਕ ਖੂਹ ਵੇਖਿਆ ਅਤੇ ਉਹ ਜਾ ਕੇ ਮੇਸ਼ੇਕ ਨੂੰ ਪਾਣੀ ਨਾਲ ਭਰ ਲੈ ਆਈ ਅਤੇ ਮੁੰਡੇ ਨੂੰ ਪਿਲਾਇਆ।