Genesis 21:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੁੰਡਾ ਵੱਡਾ ਹੁੰਦਾ ਗਿਆ ਅਤੇ ਪਰਮੇਸ਼ੁਰ ਉਸ ਦੇ ਅੰਗ-ਸੰਗ ਰਿਹਾ। ਇਸਮਾਏਲ ਮਾਰੂਥਲ ਵਿੱਚ ਰਹਿੰਦਾ ਸੀ ਅਤੇ ਇੱਕ ਸ਼ਿਕਾਰੀ ਬਣ ਗਿਆ। ਉਸ ਨੇ ਤੀਰ ਕਮਾਣ ਚਲਾਉਣ ਵਿੱਚ ਮਹਾਰਥ ਹਾਸਿਲ ਕਰ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਉਸ ਮੁੰਡੇ ਦੇ ਅੰਗ ਸੰਗ ਸੀ ਤਾਂ ਉਹ ਵਧਦਾ ਗਿਆ ਅਤੇ ਉਜਾੜ ਵਿੱਚ ਰਿਹਾ ਅਰ ਵੱਡਾ ਹੋਕੇ ਤੀਰ ਅਨਦਾਜ ਬਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਉਸ ਮੁੰਡੇ ਦੇ ਅੰਗ-ਸੰਗ ਸੀ ਅਤੇ ਉਹ ਵੱਧਦਾ ਗਿਆ, ਉਜਾੜ ਵਿੱਚ ਰਿਹਾ ਅਤੇ ਵੱਡਾ ਹੋ ਕੇ ਤੀਰ-ਅੰਦਾਜ਼ ਬਣਿਆ।