Genesis 21:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬੀਮਲਕ ਅਤੇ ਫ਼ੀਕੋਲ ਨੇ ਅਬਰਾਹਾਮ ਨਾਲ ਗੱਲ ਕੀਤੀ। ਫ਼ੀਲੋਕ ਅਬੀਮਲਕ ਦੀ ਫ਼ੌਜ ਦਾ ਕਮਾਂਡਰ ਸੀ। ਉਨ੍ਹਾਂ ਨੇ ਅਬਰਾਹਾਮ ਨੂੰ ਆਖਿਆ, “ਤੇਰੀ ਹਰ ਗੱਲ ਵਿੱਚ ਪਰਮੇਸ਼ੁਰ ਤੇਰੇ ਨਾਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਸਮੇਂ ਐਉਂ ਹੋਇਆ ਕਿ ਅਬੀਮਲਕ ਅਰ ਉਸ ਦੀ ਸੈਨਾ ਦੇ ਸਰਦਾਰ ਫੀਕੋਲ ਨੇ ਅਬਰਾਹਾਮ ਨੂੰ ਆਖਿਆ ਕਿ ਜੋ ਕੁਝ ਤੂੰ ਕਰਦਾ ਹੈਂ ਪਰਮੇਸ਼ੁਰ ਤੇਰੇ ਸੰਗ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਸਮੇਂ ਅਜਿਹਾ ਹੋਇਆ ਕਿ ਅਬੀਮਲਕ ਅਤੇ ਉਸ ਦੀ ਸੈਨਾਂ ਦੇ ਸਰਦਾਰ ਫ਼ੀਕੋਲ ਨੇ ਅਬਰਾਹਾਮ ਨੂੰ ਆਖਿਆ ਕਿ ਜੋ ਕੁਝ ਤੂੰ ਕਰਦਾ ਹੈਂ, ਉਸ ਵਿੱਚ ਪਰਮੇਸ਼ੁਰ ਤੇਰੇ ਸੰਗ ਹੈ।