Genesis 21:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬਰਾਹਾਮ ਨੇ ਅਬੀਮਲਕ ਨੂੰ ਸ਼ਿਕਾਇਤ ਕੀਤੀ। ਅਬਰਾਹਾਮ ਨੇ ਇਸ ਲਈ ਸ਼ਿਕਾਇਤ ਕੀਤੀ ਕਿਉਂਕਿ ਅਬੀਮਲਕ ਦੇ ਨੌਕਰਾਂ ਨੇ ਪਾਣੀ ਦੇ ਖੂਹ ਉੱਤੇ ਕਬਜ਼ਾ ਕਰ ਲਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਰਾਹਾਮ ਨੇ ਅਬੀਮਲਕ ਨੂੰ ਇੱਕ ਖੂਹ ਦਾ ਉਲਾਂਭਾ ਦਿੱਤਾ ਜਿਹੜਾ ਉਸ ਦੇ ਨੌਕਰਾਂ ਨੇ ਜੋਰ ਨਾਲ ਖੋਹ ਲਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਰਾਹਾਮ ਨੇ ਅਬੀਮਲਕ ਨੂੰ ਇੱਕ ਖੂਹ ਦਾ ਉਲਾਂਭਾ ਦਿੱਤਾ, ਜਿਹੜਾ ਉਸ ਦੇ ਨੌਕਰਾਂ ਨੇ ਜ਼ੋਰ ਨਾਲ ਖੋਹ ਲਿਆ ਸੀ।