Genesis 21:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਬਰਾਹਾਮ ਅਤੇ ਅਬੀਮਲਕ ਨੇ ਇੱਕ ਇਕਰਾਰਨਾਮਾ ਕੀਤਾ। ਅਬਰਾਹਾਮ ਨੇ ਅਬੀਮਲਕ ਨੂੰ ਕੁਝ ਭੇਡਾਂ ਅਤੇ ਪਸ਼ੂ ਇਕਰਾਰਨਾਮੇ ਦੇ ਸਬੂਤ ਵਜੋਂ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਰਾਹਾਮ ਨੇ ਭੇਡਾਂ ਅਰ ਗਾਈਆਂ ਬਲਦ ਲੈਕੇ ਅਬੀਮਲਕ ਨੂੰ ਦਿੱਤੇ ਅਤੇ ਦੋਹਾਂ ਨੇ ਆਪੋ ਵਿੱਚ ਨੇਮ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਰਾਹਾਮ ਨੇ ਭੇਡਾਂ ਗਾਈਆਂ ਅਤੇ ਬਲ਼ਦ ਲੈ ਕੇ ਅਬੀਮਲਕ ਨੂੰ ਦੇ ਦਿੱਤੇ ਅਤੇ ਦੋਵਾਂ ਨੇ ਆਪੋ ਵਿੱਚ ਨੇਮ ਬੰਨਿਆ।