Genesis 21:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਨੇ ਸੱਤ ਲੇਲੀਆਂ ਵੀ ਅਬੀਮਲਕ ਦੇ ਸਾਹਮਣੇ ਰੱਖ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਬਰਾਹਾਮ ਨੇ ਭੇਡਾਂ ਦੀਆਂ ਸੱਤ ਲੇਲੀਆਂ ਲੈਕੇ ਵੱਖਰੀਆਂ ਕਰ ਲਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਨੇ ਭੇਡਾਂ ਦੀਆਂ ਸੱਤ ਲੇਲੀਆਂ ਲੈ ਕੇ ਵੱਖਰੀਆਂ ਕਰ ਲਈਆਂ