Genesis 21:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, “ਤੂੰ ਇਨ੍ਹਾਂ ਸੱਤ ਲੇਲੀਆਂ ਨੂੰ ਇੱਕਲਿਆਂ ਕਿਉਂ ਰੱਖ ਦਿੱਤਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬੀਮਲਕ ਨੇ ਅਬਰਾਹਾਮ ਨੂੰ ਆਖਿਆ ਕਿ ਇਨ੍ਹਾਂ ਸੱਤਾਂ ਵੱਖਰੀਆਂ ਕੀਤੀਆਂ ਹੋਈਆਂ ਲੇਲੀਆਂ ਦਾ ਕੀ ਮਤਲਬ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਇਨ੍ਹਾਂ ਸੱਤਾਂ ਵੱਖਰੀਆਂ ਕੀਤੀਆਂ ਹੋਈਆਂ ਲੇਲੀਆਂ ਦਾ ਕੀ ਮਤਲਬ ਹੈ?