Genesis 21:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰਾਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਹਾਮ ਨੇ ਉਸ ਦਾ ਨਾਮ ਇਸਹਾਕ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬਰਾਹਾਮ ਨੇ ਆਪਣੇ ਪੁੱਤ੍ਰ ਦਾ ਨਾਉਂ ਜੋ ਉਹ ਦੇ ਲਈ ਜੰਮਿਆਂ ਸੀ ਅਰਥਾਤ ਜਿਹ ਨੂੰ ਸਾਰਾਹ ਨੇ ਉਸ ਲਈ ਜਣਿਆ ਸੀ ਇਸਹਾਕ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਨੇ ਆਪਣੇ ਪੁੱਤਰ ਦਾ ਨਾਮ ਜਿਸ ਨੂੰ ਸਾਰਾਹ ਨੇ ਜਨਮ ਦਿੱਤਾ ਸੀ, ਇਸਹਾਕ ਰੱਖਿਆ।