Genesis 21:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਅਬਰਾਹਾਮ ਅਤੇ ਅਬੀਮਲਕ ਨੇ ਬਏਰਸਬਾ ਵਿਖੇ ਇੱਕ ਇਕਰਾਰਨਾਮਾ ਕੀਤਾ। ਫ਼ੇਰ ਅਬੀਮਲਕ ਅਤੇ ਉਸ ਦਾ ਫ਼ੌਜੀ ਕਮਾਂਡਰ ਫ਼ਲਿਸਤੀਆਂ ਦੇ ਦੇਸ਼ ਨੂੰ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਬਏਰਸਬਾ ਵਿੱਚ ਨੇਮ ਕੀਤਾ ਅਰ ਅਬੀਮਲਕ ਅਰ ਉਸ ਦੀ ਸੈਨਾ ਦਾ ਸਰਦਾਰ ਫੀਕੋਲ ਉੱਠੇ ਅਤੇ ਫਲਿਸਤੀਆਂ ਦੇ ਦੇਸ ਨੂੰ ਮੁੜ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਨ੍ਹਾਂ ਨੇ ਬਏਰਸ਼ਬਾ ਵਿੱਚ ਨੇਮ ਬੰਨ੍ਹਿਆ ਅਤੇ ਅਬੀਮਲਕ ਅਤੇ ਉਸ ਦੀ ਸੈਨਾਂ ਦਾ ਸਰਦਾਰ ਫ਼ੀਕੋਲ ਉੱਠੇ ਅਤੇ ਫ਼ਲਿਸਤੀਆਂ ਦੇ ਦੇਸ਼ ਨੂੰ ਮੁੜ ਗਏ।