Genesis 21:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਨੇ ਬਏਰਸਬਾ ਵਿਖੇ ਇੱਕ ਖਾਸ ਰੁੱਖ ਲਾਇਆ। ਉਸ ਥਾਂ ਉੱਤੇ, ਅਬਰਾਹਾਮ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਉਸ ਪਰਮੇਸ਼ੁਰ ਅੱਗੇ ਜਿਹੜਾ ਸਦਾ ਜਿਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਸ ਨੇ ਬਏਰਸਬਾ ਵਿੱਚ ਝਾਊ ਦਾ ਇੱਕ ਰੁੱਖ ਲਾਇਆ ਅਤੇ ਉੱਥੇ ਯਹੋਵਾਹ ਅਟੱਲ ਪਰਮੇਸ਼ੁਰ ਦਾ ਨਾਮ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਬਏਰਸ਼ਬਾ ਵਿੱਚ ਝਾਊ ਦਾ ਇੱਕ ਰੁੱਖ ਲਾਇਆ ਅਤੇ ਉੱਥੇ ਯਹੋਵਾਹ ਅੱਗੇ ਜੋ ਅਟੱਲ ਪਰਮੇਸ਼ੁਰ ਹੈ ਪ੍ਰਾਰਥਨਾ ਕੀਤੀ।