Genesis 21:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਅਬਰਾਹਾਮ ਫ਼ਲਿਸਤੀਆਂ ਦੇ ਦੇਸ਼ ਵਿੱਚ ਲੰਮਾ ਸਮਾਂ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬਰਾਹਾਮ ਬਹੁਤਿਆਂ ਦਿਨਾਂ ਤੀਕ ਫਲਿਸਤੀਆਂ ਦੇ ਦੇਸ ਵਿੱਚ ਪਰਦੇਸੀ ਹੋ ਕੇ ਰਿਹਾ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਬਹੁਤਿਆਂ ਦਿਨਾਂ ਤੱਕ ਫ਼ਲਿਸਤੀਆਂ ਦੇ ਦੇਸ਼ ਵਿੱਚ ਪਰਦੇਸੀ ਹੋ ਕੇ ਰਿਹਾ।