Genesis 21:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਨੇ ਇਸਹਾਕ ਦੀ ਸੁੰਨਤ ਕਰ ਦਿੱਤੀ, ਜਦੋਂ ਇਸਹਾਕ ਅੱਠਾਂ ਦਿਨਾਂ ਦਾ ਹੋਇਆ ਸੀ, ਜਿਵੇਂ ਕਿ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬਰਾਹਾਮ ਨੇ ਆਪਣੇ ਪੁੱਤ੍ਰ ਇਸਹਾਕ ਦੀ ਸੁੰਨਤ ਅੱਠਾਂ ਦਿਨਾਂ ਦੀ ਉਮਰ ਵਿੱਚ ਕਰਾਈ ਜਿਵੇਂ ਪਰਮੇਸ਼ੁਰ ਨੇ ਉਹ ਨੂੰ ਆਗਿਆ ਦਿੱਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਅਬਰਾਹਾਮ ਦਾ ਪੁੱਤਰ ਇਸਹਾਕ ਅੱਠ ਦਿਨ ਦਾ ਹੋ ਗਿਆ, ਤਦ ਉਸਨੇ ਪਰਮੇਸ਼ੁਰ ਦੇ ਹੁਕਮ ਅਨੁਸਾਰ ਉਸ ਦੀ ਸੁੰਨਤ ਕਰਾਈ।