Genesis 21:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਸਾਰਾਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਖੁਸ਼ੀ ਦਿੱਤੀ ਹੈ। ਹਰ ਬੰਦਾ ਜਿਹੜਾ ਇਹ ਗੱਲ ਸੁਣੇਗਾ ਉਹ ਪ੍ਰਸੰਨ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਸਾਰਾਹ ਨੇ ਆਖਿਆ, ਪਰਮੇਸ਼ੁਰ ਨੇ ਮੈਨੂੰ ਹਸਾਇਆ ਹੈ ਅਤੇ ਸਾਰੇ ਸੁਣਨਵਾਲੇ ਮੇਰੇ ਨਾਲ ਹੱਸਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰਾਹ ਨੇ ਆਖਿਆ, ਪਰਮੇਸ਼ੁਰ ਨੇ ਮੈਨੂੰ ਅਨੰਦ ਕੀਤਾ ਹੈ ਅਤੇ ਸਾਰੇ ਸੁਣਨ ਵਾਲੇ ਮੇਰੇ ਨਾਲ ਅਨੰਦ ਮਨਾਉਣਗੇ।