Genesis 21:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਈ ਨਹੀਂ ਸੀ ਸੋਚਦਾ ਕਿ ਮੈਂ, ਸਾਰਾਹ, ਅਬਰਾਹਾਮ ਦਾ ਬੱਚਾ ਜਣਾਂਗੀ। ਪਰ ਮੈਂ ਅਬਰਾਹਾਮ ਨੂੰ ਇੱਕ ਪੁੱਤਰ ਦਿੱਤਾ ਜਦੋਂ ਕਿ ਉਹ ਬਿਰਧ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਖਿਆ, ਕੌਣ ਅਬਰਾਹਾਮ ਨੂੰ ਆਖਦਾ ਹੈ ਭਈ ਸਾਰਾਹ ਪੁੱਤ੍ਰਾਂ ਨੂੰ ਦੁੱਧ ਚੁੰਘਾਏਗੀ? ਕਿਉਂਕਿ ਮੈਂ ਉਹ ਦੇ ਬੁਢੇਪੇ ਲਈ ਪੁੱਤ੍ਰ ਜਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਕੀ ਕੋਈ ਅਬਰਾਹਾਮ ਨੂੰ ਆਖ ਸਕਦਾ ਸੀ ਕਿ ਸਾਰਾਹ ਪੁੱਤਰਾਂ ਨੂੰ ਦੁੱਧ ਚੁੰਘਾਏਗੀ? ਵੇਖੋ ਕਿਉਂਕਿ ਮੈਂ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ।