Genesis 21:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਵੱਧਣ ਫ਼ੁੱਲਣ ਲੱਗਾ। ਛੇਤੀ ਹੀ ਉਹ ਠੋਸ ਆਹਾਰ ਕਰਨ ਜਿੰਨੀ ਉਮਰ ਦਾ ਹੋ ਗਿਆ। ਇਸ ਲਈ ਅਬਰਾਹਾਮ ਨੇ ਇੱਕ ਦਾਵਤ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੁੰਡਾ ਵਧਦਾ ਗਿਆ ਅਰ ਉਹ ਦਾ ਦੁੱਧ ਛੁਡਾਇਆ ਗਿਆ ਅਰ ਅਬਰਾਹਾਮ ਨੇ ਇਸਹਾਕ ਦੇ ਦੁੱਧ ਛੁਡਾਉਣ ਦੇ ਦਿਨ ਵੱਡਾ ਖਾਣਾ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੁੰਡਾ ਵੱਧਦਾ ਗਿਆ ਅਤੇ ਉਹ ਦਾ ਦੁੱਧ ਛੁਡਾਇਆ ਗਿਆ ਅਤੇ ਅਬਰਾਹਾਮ ਨੇ ਇਸਹਾਕ ਦੇ ਦੁੱਧ ਛੁਡਾਉਣ ਦੇ ਦਿਨ ਵੱਡੀ ਦਾਵਤ ਕੀਤੀ।