Genesis 21:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਜਰਾ ਉਹ ਮਿਸਰੀ ਗੁਲਾਮ ਔਰਤ ਸੀ ਜਿਸਨੇ ਅਬਰਾਹਾਮ ਦੇ ਪਹਿਲੇ ਪੁੱਤਰ ਨੂੰ ਜਨਮ ਦਿੱਤਾ ਸੀ। ਸਾਰਾਹ ਨੇ ਹਾਜਰਾ ਦੇ ਪੁੱਤਰ ਨੂੰ ਖੇਡਦਿਆਂ ਦੇਖਿਆ। ਸਾਰਾਹ ਅਸ਼ਾਂਤ ਹੋ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਸਾਰਾਹ ਨੇ ਹਾਜਰਾ ਮਿਸਰਨ ਦੇ ਪੁੱਤ੍ਰ ਨੂੰ ਜਿਹ ਨੂੰ ਉਹ ਅਬਰਾਹਾਮ ਲਈ ਜਣੀ ਸੀ ਹਿੜ ਹਿੜ ਕਰਦੇ ਹੋਏ ਡਿੱਠਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰਾਹ ਨੇ ਹਾਜ਼ਰਾ ਦੇ ਪੁੱਤਰ ਨੂੰ ਜਿਸ ਨੂੰ ਉਹ ਨੇ ਅਬਰਾਹਾਮ ਲਈ ਜਨਮ ਦਿੱਤਾ ਸੀ ਮਖ਼ੌਲ ਕਰਦੇ ਹੋਏ ਵੇਖਿਆ।