Genesis 22:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬਰਾਹਾਮ ਨੇ ਆਪਣੀ ਛੁਰੀ ਕੱਢ ਲਈ ਅਤੇ ਆਪਣੇ ਪੁੱਤਰ ਨੂੰ ਮਾਰਨ ਲਈ ਤਿਆਰ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਿਵੇਂ ਹੀ ਅਬਰਾਹਾਮ ਨੇ ਆਪਣਾ ਹੱਥ ਕੱਢਕੇ ਛੁਰੀ ਫੜੀ ਕਿ ਆਪਣੇ ਪੁੱਤ੍ਰ ਨੂੰ ਕੋਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਹੀ ਅਬਰਾਹਾਮ ਨੇ ਆਪਣਾ ਹੱਥ ਵਧਾ ਕੇ ਛੁਰੀ ਫੜੀ ਕਿ ਆਪਣੇ ਪੁੱਤਰ ਨੂੰ ਹੋਮ ਬਲੀ ਕਰਕੇ ਚੜ੍ਹਾਵੇ