Genesis 22:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਆਖਿਆ, “ਤੂੰ ਮੇਰੀ ਖਾਤਿਰ ਆਪਣੇ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੋ ਗਿਆ ਸੀ। ਇਹ ਤੇਰਾ ਇੱਕਲੌਤਾ ਪੁੱਤਰ ਸੀ। ਕਿਉਂਕਿ ਤੂੰ ਮੇਰੀ ਖਾਤਿਰ ਅਜਿਹਾ ਕੀਤਾ, ਮੈਂ ਤੈਨੂੰ ਇਹ ਬਚਨ ਦਿੰਦਾ ਹਾਂ: ਮੈਂ, ਯਹੋਵਾਹ, ਇਕਰਾਰ ਕਰਦਾ ਹਾਂ ਕਿ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਖਿਆ, ਮੈਂ ਆਪ ਆਪਣੀ ਸੌਂਹ ਖਾਧੀ ਹੈ ਯਹੋਵਾਹ ਦਾ ਵਾਕ ਹੈ ਕਿਉਂਜੋ ਤੈਂ ਇਹ ਕੰਮ ਕੀਤਾ ਅਤੇ ਆਪਣੇ ਪੁੱਤ੍ਰ ਸਗੋਂ ਆਪਣੇ ਇਕਲੌਤੇ ਦਾ ਵੀ ਸਰਫਾ ਨਹੀਂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਂ ਆਪ ਆਪਣੀ ਹੀ ਸਹੁੰ ਖਾਧੀ ਹੈ, ਕਿ ਤੂੰ ਜੋ ਇਹ ਕੰਮ ਕੀਤਾ ਅਤੇ ਆਪਣੇ ਪੁੱਤਰ ਸਗੋਂ ਆਪਣੇ ਇਕਲੌਤੇ ਪੁੱਤਰ ਦਾ ਵੀ ਸਰਫ਼ਾ ਨਹੀਂ ਕੀਤਾ,