Genesis 22:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਸੱਚਮੁੱਚ ਅਸੀਸ ਦੇਵਾਂਗਾ। ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ, ਜਿੰਨੇ ਕਿ ਆਕਾਸ਼ ਵਿੱਚ ਤਾਰੇ ਹਨ। ਇੱਥੇ ਇੰਨੇ ਲੋਕ ਹੋਣਗੇ ਜਿੰਨੇ ਸਮੁੰਦਰੀ ਕੰਢੇ ਉੱਤੇ ਰੇਤ ਦੇ ਕਣ ਹਨ। ਅਤੇ ਤੇਰੇ ਲੋਕ ਉਨ੍ਹਾਂ ਸ਼ਹਿਰਾਂ ਵਿੱਚ ਰਹਿਣਗੇ ਜਿਹੜੇ ਉਹ ਆਪਣੇ ਦੁਸ਼ਮਣਾ ਤੋਂ ਜਿੱਤਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਜਿੰਨ੍ਹੀਂ ਅਰ ਸਮੁੰਦਰ ਦੇ ਕੰਢੇ ਦੀ ਰੇਤ ਵਾਂਙੁ ਅੱਤ ਵਧਾਂਵਾਗਾ ਅਰ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜਾ ਕਰੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ।