Genesis 22:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਉੱਤਰਾਧਿਕਾਰੀਆਂ ਕਾਰਣ ਅਸੀਸਮਈ ਹੋਣਗੀਆਂ, ਕਿਉਂਕਿ ਤੂੰ ਮੇਰੇ ਆਦੇਸ਼ਾਂ ਨੂੰ ਮੰਨਿਆ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੇਰੀ ਅੰਸ ਵਿੱਚ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ ਕਿਉਂਜੋ ਤੈਂ ਮੇਰੇ ਬੋਲ ਨੂੰ ਸੁਣਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ।