Genesis 22:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬਰਾਹਾਮ ਆਪਣੇ ਨੌਕਰਾਂ ਕੋਲ ਵਾਪਸ ਚੱਲਾ ਗਿਆ। ਉਹ ਸਾਰੇ ਬਏਰਸਬਾ ਵਾਪਸ ਪਰਤ ਗਏ ਅਤੇ ਅਬਰਾਹਾਮ ਉੱਥੇ ਠਹਿਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਰਾਹਾਮ ਆਪਣੇ ਜੁਆਣਾਂ ਕੋਲ ਮੁੜ ਆਇਆ ਅਤੇ ਓਹ ਉੱਠਕੇ ਬਏਰਸਬਾ ਨੂੰ ਇਕੱਠੇ ਚਲੇ ਆਏ ਅਰ ਅਬਰਾਹਾਮ ਬਏਰਸਬਾ ਵਿੱਚ ਆ ਟਿਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਰਾਹਾਮ ਆਪਣੇ ਦਾਸਾਂ ਕੋਲ ਮੁੜ ਆਇਆ ਅਤੇ ਉਹ ਉੱਠ ਕੇ ਬਏਰਸ਼ਬਾ ਨੂੰ ਵਾਪਿਸ ਆਏ ਅਤੇ ਅਬਰਾਹਾਮ ਬਏਰਸ਼ਬਾ ਵਿੱਚ ਆ ਕੇ ਵੱਸਿਆ ਰਿਹਾ।