Genesis 22:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਾਹੋਰ ਦੇ ਆਪਣੀ ਦਾਸੀ ਰੂਮਾਹ ਤੋਂ ਵੀ ਚਾਰ ਪੁੱਤਰ ਸਨ। ਇਹ ਪੁੱਤਰ ਸਨ, ਤਬਹ, ਗਹਮ, ਤਹਸ਼ ਅਤੇ ਮਾਕਾਹ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀ ਧਰੇਲ ਜਿਸ ਦਾ ਨਾਉਂ ਰੂਮਾਹ ਸੀ ਉਹ ਵੀ ਤਬਹ ਅਰ ਗਹਮ ਅਰ ਤਹਸ਼ ਅਰ ਮਾਕਾਹ ਨੂੰ ਜਣੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀ ਇੱਕ ਰਖ਼ੈਲ ਸੀ ਜਿਸ ਦਾ ਨਾਮ ਰੂਮਾਹ ਸੀ ਉਸ ਨੇ ਵੀ ਤਬਹ, ਗਹਮ, ਤਹਸ਼ ਅਤੇ ਮਾਕਾਹ ਨੂੰ ਜਨਮ ਦਿੱਤਾ।