Genesis 22:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਵੇਰੇ ਅਬਰਾਹਾਮ ਉੱਠਿਆ ਅਤੇ ਆਪਣੇ ਖੋਤੇ ਨੂੰ ਕਾਠੀ ਪਾਈ। ਅਬਰਾਹਾਮ ਨੇ ਇਸਹਾਕ ਅਤੇ ਆਪਣੇ ਦੋ ਨੌਕਰਾਂ ਨੂੰ ਨਾਲ ਲੈ ਲਿਆ। ਅਬਰਾਹਾਮ ਨੇ ਬਲੀ ਲਈ ਲੱਕੜ ਕੱਟੀ। ਫ਼ੇਰ ਉਹ ਉਸ ਥਾਂ ਚੱਲੇ ਗਏ ਜਿੱਥੇ ਜਾਣ ਬਾਰੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਬਰਾਹਮ ਨੇ ਤੜਕੇ ਉੱਠਕੇ ਆਪਣੇ ਗਧੇ ਉੱਤੇ ਪਲਾਣਾ ਕੱਸਿਆ ਅਰ ਆਪਣੇ ਦੋ ਜੁਆਣ ਅਰ ਆਪਣੇ ਪੁੱਤ੍ਰ ਇਸਹਾਕ ਨੂੰ ਨਾਲ ਲਿਆ ਅਰ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਰ ਉੱਠਕੇ ਉਸ ਥਾਂ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਰਾਹਾਮ ਨੇ ਤੜਕੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਦੋ ਦਾਸਾਂ ਨੂੰ ਅਤੇ ਆਪਣੇ ਪੁੱਤਰ ਇਸਹਾਕ ਨੂੰ ਨਾਲ ਲਿਆ ਅਤੇ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਤੇ ਉੱਠ ਕੇ ਉਸ ਸਥਾਨ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ।