Genesis 22:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਿੰਨ ਦਿਨ ਸਫ਼ਰ ਕਰਨ ਤੋਂ ਮਗਰੋਂ, ਅਬਰਾਹਾਮ ਨੇ ਉੱਪਰ ਵੱਲ ਦੇਖਿਆ ਅਤੇ ਕੁਝ ਦੂਰੀ ਤੇ, ਉਸ ਨੇ ਉਹ ਥਾਂ ਦੇਖੀ ਜਿੱਥੇ ਉਹ ਜਾ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੀਜੇ ਦਿਨ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕਕੇ ਉਸ ਥਾਂ ਨੂੰ ਦੂਰੋਂ ਡਿੱਠਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਜੇ ਦਿਨ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਉਸ ਸਥਾਨ ਨੂੰ ਦੂਰੋਂ ਵੇਖਿਆ