Genesis 22:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬਰਾਹਾਮ ਨੇ ਆਪਣੇ ਨੌਕਰਾਂ ਨੂੰ ਆਖਿਆ, “ਖੋਤੇ ਨਾਲ ਇੱਥੇ ਹੀ ਠਹਿਰੋ। ਮੈਂ ਆਪਣੇ ਪੁੱਤਰ ਨੂੰ ਨਾਲ ਲੈ ਕੇ ਉਸ ਉਪਾਸਨਾ ਵਾਲੀ ਥਾਂ ਉੱਤੇ ਜਾਵਾਂਗਾ। ਫ਼ੇਰ ਅਸੀਂ ਤੁਹਾਡੇ ਕੋਲ ਵਾਪਸ ਆ ਜਾਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਰਾਹਾਮ ਨੇ ਆਪਣੇ ਜੁਆਣਾਂ ਨੂੰ ਆਖਿਆ, ਤੁਸੀਂ ਏਥੇ ਗਧੇ ਦੇ ਕੋਲ ਬੈਠੇ ਰਹੋ। ਮੈਂ ਅਰ ਇਹ ਮੁੰਡਾ ਥੋੜੀ ਦੂਰ ਅੱਗੇ ਜਾਵਾਂਗੇ ਅਤੇ ਮੱਥਾ ਟੇਕਕੇ ਤੁਹਾਡੇ ਕੋਲ ਮੁੜ ਆਵਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਰਾਹਾਮ ਨੇ ਆਪਣੇ ਦਾਸਾਂ ਨੂੰ ਆਖਿਆ, ਤੁਸੀਂ ਇੱਥੇ ਗਧੇ ਦੇ ਕੋਲ ਰੁਕੋ। ਮੈਂ ਅਤੇ ਇਹ ਮੁੰਡਾ ਥੋੜ੍ਹੀ ਦੂਰ ਅੱਗੇ ਜਾਂਵਾਂਗੇ ਅਤੇ ਉਪਾਸਨਾ ਕਰ ਕੇ ਤੁਹਾਡੇ ਕੋਲ ਮੁੜ ਆਵਾਂਗੇ।