Genesis 22:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਨੇ ਬਲੀ ਲਈ ਲੱਕੜਾਂ ਲਈਆਂ ਅਤੇ ਇਹ ਆਪਣੇ ਪੁੱਤਰ ਇਸਹਾਕ ਉੱਤੇ ਰੱਖ ਦਿੱਤੀਆਂ। ਅਬਰਾਹਾਮ ਨੇ ਖੁਦ ਅੱਗ ਅਤੇ ਚਾਕੂ ਨੂੰ ਚੁੱਕਿਆ। ਅਤੇ ਉਹ ਦੋਵੇਂ ਇਕੱਠੇ ਤੁਰ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਅਬਰਾਹਾਮ ਨੇ ਹੋਮ ਦੀ ਬਲੀ ਦੀਆਂ ਲੱਕੜੀਆਂ ਲੈਕੇ ਆਪਣੇ ਪੁੱਤ੍ਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅਗਨੀ ਅਰ ਛੁਰੀ ਫੜ ਲਈ ਅਰ ਦੋਵੇਂ ਇਕੱਠੇ ਤੁਰੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਰਾਹਾਮ ਨੇ ਹੋਮ ਬਲੀ ਦੀਆਂ ਲੱਕੜੀਆਂ ਲੈ ਕੇ ਆਪਣੇ ਪੁੱਤਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅੱਗ ਅਤੇ ਛੁਰੀ ਫੜ ਲਈ ਅਤੇ ਦੋਵੇਂ ਇਕੱਠੇ ਤੁਰ ਪਏ।