Genesis 22:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, “ਪਿਤਾ ਜੀ!” ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਪੁੱਤਰ।” ਇਸਹਾਕ ਨੇ ਆਖਿਆ, “ਮੈਨੂੰ ਲੱਕੜਾਂ ਅਤੇ ਅੱਗ ਤਾਂ ਨਜ਼ਰ ਆਉਂਦੀ ਹੈ। ਪਰ ਉਹ ਲੇਲਾ ਕਿੱਥੇ ਹੈ ਜਿਸ ਨੂੰ ਅਸੀਂ ਬਲੀ ਚੜ੍ਹਾਵਾਂਗੇ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਆਖਿਆ, ਪੁੱਤ੍ਰ ਕੀ ਗੱਲ ਹੈ? ਉਸ ਆਖਿਆ, ਵੇਖ ਅਗਨੀ ਅਰ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਨੇ ਆਖਿਆ, ਹੇ ਮੇਰੇ ਪੁੱਤਰ ਕੀ ਗੱਲ ਹੈ? ਉਸ ਨੇ ਆਖਿਆ, ਵੇਖ, ਅੱਗ ਅਤੇ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ?