Genesis 23:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਫ਼ਰੋਨ ਉੱਥੇ ਲੋਕਾਂ ਵਿੱਚਕਾਰ ਬੈਠਾ ਹੋਇਆ ਸੀ। ਅਫ਼ਰੋਨ ਨੇ ਅਬਰਾਹਾਮ ਨੂੰ ਉੱਚੀ ਆਵਾਜ਼ ਵਿੱਚ ਜਵਾਬ ਦਿੱਤਾ, ਤਾਂ ਜੋ ਉੱਥੇ ਸ਼ਹਿਰ ਦੇ ਫ਼ਾਟਕ ਕੋਲ ਬੈਠਾ ਹਰ ਕੋਈ ਉਸ ਨੂੰ ਸੁਣ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਅਫਰੋਨ ਹੇਤ ਦੇ ਪੁੱਤ੍ਰਾਂ ਦੇ ਵਿਚਕਾਰ ਬੈਠਾ ਹੋਇਆ ਸੀ ਤਾਂ ਅਫਰੋਨ ਹਿੱਤੀ ਨੇ ਹੇਤ ਦੇ ਪੁੱਤ੍ਰਾਂ ਦੇ ਕੰਨੀਂ ਨਾਲੇ ਸਾਰਿਆਂ ਨਗਰ ਦੇ ਫਾਟਕ ਤੋਂ ਲੰਘਣ ਵਾਲਿਆਂ ਦੇ ਕੰਨੀਂ ਵੀ ਇਹ ਗੱਲ ਪਾਕੇ ਅਬਰਾਹਾਮ ਨੂੰ ਉੱਤਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਫ਼ਰੋਨ ਹੇਤ ਦੇ ਪੁੱਤਰਾਂ ਦੇ ਵਿਚਕਾਰ ਬੈਠਾ ਹੋਇਆ ਸੀ, ਇਸ ਲਈ ਜਿੰਨ੍ਹੇ ਹਿੱਤੀ ਉਸ ਨਗਰ ਦੇ ਫਾਟਕ ਤੋਂ ਲੰਘਦੇ ਸਨ ਉਹਨਾਂ ਸਾਰਿਆਂ ਦੇ ਅੱਗੇ ਅਬਰਾਹਾਮ ਨੂੰ ਉੱਤਰ ਦਿੱਤਾ,