Genesis 23:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਹਿੱਤੀ ਲੋਕਾਂ ਦੇ ਸਾਹਮਣੇ ਧਰਤੀ ਉੱਤੇ ਝੁਕ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਅਬਰਾਹਾਮ ਉਸ ਦੇਸ ਦੇ ਲੋਕਾਂ ਦੇ ਸਨਮੁਖ ਝੁੱਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਅਬਰਾਹਾਮ ਉਸ ਦੇਸ਼ ਦੇ ਲੋਕਾਂ ਦੇ ਸਨਮੁਖ ਝੁਕਿਆ