Genesis 23:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ, ਅਫ਼ਰੋਨ ਦੀ ਜ਼ਮੀਨ ਦੀ ਮਾਲਕੀ ਬਦਲ ਗਈ। ਇਹ ਜ਼ਮੀਨ ਮਮਰੇ ਦੇ ਨੇੜੇ, ਮਕਫ਼ੇਲਾਹ ਵਿੱਚ ਸੀ। ਅਬਰਾਹਮ ਉਸ ਜ਼ਮੀਨ, ਇਸ ਉਤਲੀ ਗੁਫ਼ਾ ਅਤੇ ਇਸ ਉਤਲੇ ਸਾਰੇ ਦ੍ਰੱਖਤਾਂ ਦਾ ਮਾਲਕ ਬਣ ਗਿਆ। ਨਗਰ ਦੇ ਸਾਰੇ ਲੋਕਾਂ ਨੇ ਅਫ਼ਰੋਨ ਅਤੇ ਅਬਰਾਹਾਮ ਵਿੱਚਕਾਰ ਹੋਏ ਸੌਦੇ ਨੂੰ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਮਕਫੇਲਾਹ ਵਾਲਾ ਅਫਰੋਨ ਦਾ ਖੇਤ ਜਿਹੜਾ ਮਮਰੇ ਦੇ ਸਾਹਮਣੇ ਹੈ ਅਤੇ ਖੇਤ ਦੇ ਵਿੱਚ ਦੀ ਗੁਫਾ ਅਰ ਸਾਰੇ ਬਿਰਛ ਜਿਹੜੇ ਖੇਤ ਵਿੱਚ ਸਨ ਅਤੇ ਉਸ ਖੇਤ ਦੇ ਬੰਨਿਆਂ ਦੇ ਉੱਤੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਮਕਫ਼ੇਲਾਹ ਵਾਲਾ ਅਫ਼ਰੋਨ ਦਾ ਖੇਤ, ਜਿਹੜਾ ਮਮਰੇ ਦੇ ਸਾਹਮਣੇ ਹੈ ਅਤੇ ਖੇਤ ਦੇ ਵਿੱਚ ਦੀ ਗੁਫ਼ਾ ਅਤੇ ਸਾਰੇ ਰੁੱਖ ਜਿਹੜੇ ਖੇਤ ਵਿੱਚ ਅਤੇ ਜੋ ਉਸ ਦੇ ਬੰਨਿਆਂ ਦੇ ਉੱਤੇ ਸਨ,